Home religious  ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਸ਼ਹੀਦੀ ਸਮਾਗਮ ਸਬੰਧੀ ਗੁਰਮਤਿ ਸਮਾਗਮ

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਸ਼ਹੀਦੀ ਸਮਾਗਮ ਸਬੰਧੀ ਗੁਰਮਤਿ ਸਮਾਗਮ

0
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਸ਼ਹੀਦੀ ਸਮਾਗਮ ਸਬੰਧੀ ਗੁਰਮਤਿ ਸਮਾਗਮ

ਸ਼ਾਹਕੋਟ 27 ਦਸੰਬਰ (ਪਿ੍ਤਪਾਲ ਸਿੰਘ) -ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਬਾਬਾ ਜੀਵਨ ਸਿੰਘ,ਭਾਈ ਸੰਗਤ ਸਿੰਘ,ਮਾਤਾ ਗੁਜਰ ਕੌਰ ਤੇ ਸਾਹਿਬਜ਼ਾਦਿਆ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ¢ ਰਹਿਰਾਸ ਸਾਹਿਬ ਦੇ ਭੋਗ ਉਪਰੰਤ ਸਜੇ ਦੀਵਾਨ ਵਿਚ ਪੰਥ ਪ੍ਰਸਿੱਧ ਕੀਰਤਨੀ ਜਥਾ ਬੀਬੀ ਆਸੂਪ੍ਰੀਤ ਕੌਰ ਜਲੰਧਰ ਵਾਲਿਆ ਦੇ ਜਥੇ ਤੋਂ ਇਲਾਵਾ ਭਾਈ ਕਿਰਨਦੀਪ ਸਿੰਘ ਹਜੂਰੀ ਰਾਗੀ ਜਥੇ ਨੇ ਸੰਗਤਾਾ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ¢ ਭਾਈ ਪ੍ਰਭਜੀਤ ਸਿੰਘ ਘੋਲੀਆ ਹੈੱਡ ਗ੍ਰੰਥੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਨੇ ਸੰਗਤਾਾ ਨੂੰ ਸ਼ਾਹਿਬਜ਼ਾਦਿਆ ਦੀ ਸ਼ਹੀਦੀ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ¢ ਉਨ੍ਹਾਾ ਸਿੱਖ ਨੌਜਵਾਨਾਾ ਨੂੰ ਛੋਟੋ ਸ਼ਾਹਿਬਜ਼ਾਦਿਆ ਦੀ ਅਦੁੱਤੀ ਸ਼ਹਾਦਤ ਤੋ ਸਬਕ ਲੈਣ ਲਈ ਪ੍ਰੇਰਿਆ¢ ਉਨ੍ਹਾਾ ਕਿਹਾ ਕਿ ਅੱਜ ਦਾ ਨੌਜਵਾਨ ਨਸ਼ਿਆ ਵਿਚ ਗਲਤਾਨ ਹੋ ਕੇ ਆਪਣੀ ਜਿੰਦਗੀ ਬਰਬਾਦ ਕਰ ਰਿਹਾ ਹੈ ¢ ਉਨ੍ਹਾਾ ਨੌਜਵਾਨਾਾ ਨੂੰ ਅੰਮਿ੍ਤ ਛੱਕ ਕੇ ਸਿੰਘ ਸਜਣ ਤੇ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਕੇ ਆਪਣਾ ਜੀਵਨ ਸਫਲ ਕਰਨ ਦੀ ਪ੍ਰੇਰਨਾਾ ਕੀਤੀ ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਠੇਕੇਦਾਰ ਦਲਜੀਤ ਸਿੰਘ ,ਹਰਪਾਲ ਸਿੰਘ ਮੀਤ ਪ੍ਰਧਾਨ, ਪਿ੍ਤਪਾਲ ਸਿੰਘ ਪ੍ਰਧਾਨ ਹਾਊਸਫੈਡ, ਜਸਵਿੰਦਰ ਸਿੰਘ ਖਾਲਸਾ,ਸ.ਅਵਤਾਰ ਸਿੰਘ,ਗੁਰਮੁਖ ਸਿੰਘ ਬਾਟੂ.ਸਿਮਰਨਜੀਤ ਸਿੰਘ ਲਵਲੀ,ਭਾਈ ਪਾਲ ਸਿੰਘ ਫਰਾਾਸ,ਇੰਦਰਪਾਲ ਸਿੰਘ ਖਾਲਸਾ .ਸੁਰਿੰਦਰ ਸਿੰਘ ਖਾਲਸਾ,ਸ.ਚੰਦਾ ਸਿੰਘ, ਹਰਵਿੰਦਰ ਸਿੰਘ ਖਾਲਸਾ, ਪਰਮਜੀਤ ਸਿੰਘ ਸੁਖੀਜਾ, ਜਗਜੀਤ ਸਿੰਘ , ਕੁਲਵਿੰਦਰ ਸਿੰਘ ,ਅਮਨਦੀਪ ਸਿੰਘ ਵਾਲੀਆ,ਤਜਿੰਦਰ ਸਿੰਘ ਖਾਲਸਾ, ਤੇਜਮੋਹਨ ਸਿੰਘ ਭਾਈ ਹਰਦੀਪ ਸਿੰਘ ਖਾਲਸਾ, ਹਰਵਿੰਦਰ ਸਿੰਘ, ਕਰਨਦੀਪ ਸਿੰਘ,ਪ੍ਰਭਪਾਲ ਸਿੰਘ, ਅੰਮਿ੍ਤਪਾਲ ਸਿੰਘ, ਭਾਈ ਸਰਬਜੀਤ ਸਿੰਘ ਢੰਡੋਵਾਲ,ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਾ ਸੰਗਤਾਾ ਹਾਜ਼ਰ ਸਨ¢

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.