ਐਤਵਾਰ ਸ਼ਾਮ ਤੋਂ ਬਾਅਦ ਸੋਮਵਾਰ ਰਾਤ 11 ਵਜੇ ਤਕ ਪੰਜਾਬ ”ਚ ਬੰਦ ਰਹੇਗਾ ਇੰਟਰਨੈੱਟ।

0
734

ਸ਼ੇਰਪੁਰ (ਹਰਜੀਤ ਕਾਤਿਲ ) ਦਲਿਤ ਭਾਈਚਾਰੇ ਵਲੋਂ 2 ਅਪ੍ਰੈਲ ਨੂੰ ਦਿੱਤੇ ਗਏ ਭਾਰਤ ਬੰਦ ਦੇ
ਸੱਦੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਐਤਵਾਰ 1 ਅਪ੍ਰੈਲ ਦੀ ਸ਼ਾਮ ਤੋਂ ਬਾਅਦ ਸੋਮਵਾਰ ਰਾਤ 11
ਵਜੇ ਤੱਕ ਮੋਬਾਇਲ ਇੰਟਰਨੈੱਟ ਸੇਵਾਵਾਂ ਅਤੇ ਐੱਸ.ਐੱਮ. ਐੱਸ. ਸੇਵਾਵਾਂ ਬੰਦ ਕਰਨ ਦੇ ਹੁਕਮ
ਜਾਰੀ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਕ ਸਰਕਾਰ ਵਲੋਂ ਇਹ ਫੈਸਲਾ ਬੰਦ ਦੌਰਾਨ ਕਿਸੇ ਤਰ੍ਹਾਂ
ਦੀ ਅਫਵਾਹ ਫੈਲਣ ਤੋਂ ਬਾਅਦ ਹੋਣ ਵਾਲੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਲਿਆ ਗਿਆ ਹੈ।

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.