ਯੂਨੀਵਰਸਲ ਨੇ ਲਗਵਾਇਆ ਗੁਰਮੀਤ ਸਿੰਘ ਦਾ ਕੈਨੇਡਾ ਦਾ ਮਲਟੀਪਲ ਵੀਜ਼ਾ

0
710

ਮੋਗਾ, 15 ਦਸੰਬਰ (ਜਗਮੋਹਨ ਸ਼ਰਮਾ) : ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਅੰਮਿ੍ਤਸਰ ਰੋਡ ਮੋਗਾ, ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ | ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਸ ਵਾਰ ਗੁਰਮੀਤ ਸਿੰਘ ਸੁਪੱਤਰ ਸੁਜਾਨ ਸਿੰਘ ਵਾਸੀ ਮੋਹਾਲੀ ਦਾ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾ ਕੇ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਜਿਸ ਦਾ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫਉਜ ਹੈ ਉਹ ਆ ਕੇ ਮਿਲ ਸਕਦੇ ਹਨ ਅਤੇ ਆਪਣਾ ਕੇਸ ਰੀ-ਅਪਲਾਈ ਕਰ ਸਕਦੇ ਹਨ | ਇਸ ਮੌਕੇ ਗੁਰਮੀਤ ਸਿੰਘ ਨੇ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾ ਦਾ ਧੰਨਵਾਦ ਕੀਤਾ | ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਗੁਰਮੀਤ ਸਿੰਘ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ |ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਮਲਟੀਪਲ, ਸਟੂਡੈਂਟ ਵੀਜ਼ੇ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ | ਜਿਹੜੇ ਵੀ ਵਿਦਿਆਰਥੀ ਜਾ ਅਤੇ ਉਨ੍ਹਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ ਅਤੇ ਆਪਣਾ ਵੀਜ਼ਾ ਰੀ-ਅਪਾਲਈ ਕਰਵਾ ਸਕਦੇ ਹਨ | ਅੱਜ-ਕਲ੍ਹ ਕੈਨੇਡਾ ਅਤੇ ਆਸਟੇ੍ਰਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਮਈ ਅਤੇ ਸੰਤਬਰ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ | ਇਸ ਵਾਰ ਇਸ ਸੰਸਥਾਂ ਦਾ ਜਨਵਰੀ ਇਨਟੇਕ ਦਾ ਵੀਜ਼ੇ ਦਾ ਰਿਜਲਟ 100 ਪ੍ਰਤੀਸ਼ਤ ਰਿਹਾ ਹੈ |

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.